More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ...

    ਬ੍ਰੇਕਿੰਗ : ਪੰਜਾਬ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ

    ਮਾਨਸਾ: ਪੰਜਾਬ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ, ਮੰਗਲਵਾਰ ਸਵੇਰੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਉਨ੍ਹਾਂ ਉੱਤੇ ਤਾਬੜਤੋੜ ਗੋਲੀਆਂ ਚਲਾਈਆਂ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਘਟਨਾ ਦੇ ਕਾਰਨਾਂ ਬਾਰੇ ਅਧਿਕਾਰਤ ਪੁਸ਼ਟੀ ਅਤੇ ਪੁਲਿਸ ਦੀ ਅਗਲੀ ਕਾਰਵਾਈ ਦੀ ਜਾਣਕਾਰੀ ਦੀ ਉਡੀਕ ਹੈ।

    RELATED ARTICLES

    Most Popular

    Recent Comments