ਮਾਨਸਾ/ਬਠਿੰਡਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕਰ ਲਈ ਹੈ। ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਕਤਲ ਪੁਰਾਣੀ ਨਿੱਜੀ ਰੰਜਿਸ਼ ਦਾ ਨਤੀਜਾ ਸੀ। ਪੁਲਿਸ ਨੇ ਮੁੱਖ ਮੁਲਜ਼ਮ ਅਸ਼ਵਨੀ ਨੂੰ ਵਾਰਦਾਤ ਮਗਰੋਂ ਫਰਾਰ ਕਰਵਾਉਣ ਵਿੱਚ ਮਦਦ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਮੁੱਢਲੀ ਜਾਂਚ ਅਨੁਸਾਰ ਕਤਲ ਵਿੱਚ ਲਾਇਸੰਸੀ ਹਥਿਆਰ ਦੀ ਵਰਤੋਂ ਕੀਤੀ ਗਈ ਸੀ।
ਬ੍ਰੇਕਿੰਗ: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਪਹਿਲੀ ਗ੍ਰਿਫ਼ਤਾਰੀ; ਮੁੱਖ ਮੁਲਜ਼ਮ ਨੂੰ ਭਜਾਉਣ ਵਾਲਾ ਕਾਬੂ
RELATED ARTICLES


