ਮਾਣਯੋਗ ਸੁਪਰੀਮ ਕੋਰਟ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਅਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਨੋਟਿਸ ਜਾਰੀ ਕਰਕੇ 15 ਅਪ੍ਰੈਲ ਨੂੰ ਅਦਾਲਤ ਵਿੱਚ ਜਵਾਬ ਦੇਣ ਲਈ ਕਿਹਾ ਹੈ। ਅਦਾਲਤ ਨੇ ਇਹ ਨੋਟਿਸ ਬੀਤੀ 1 ਮਾਰਚ ਨੂੰ ਜਾਰੀ ਕੀਤਾ ਸੀ। ਦੱਸ ਦਈਏ ਕਿ ਇਸ ਸਬੰਧੀ ਵਿਨੀਤ ਮਹਾਜਨ, ਵਾਸੀ ਸਹਿਜ ਇਨਕਲੇਵ, ਕਸ਼ਮੀਰ ਐਵੀਨਿਊ, ਅੰਮ੍ਰਿਤਸਰ ਵੱਲੋਂ ਮਾਨਯੋਗ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਨੂੰ ਭੇਜਿਆ ਨੋਟਿਸ, ਜਾਣੋ ਕੀ ਹੈ ਮਾਮਲਾ
RELATED ARTICLES