ਚੰਡੀਗੜ੍ਹ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਸਖ਼ਤ ਖਿਚਾਈ ਕੀਤੀ ਹੈ। ਚੀਫ਼ ਜਸਟਿਸ ਨੇ ਪੁਲਿਸ ਜਾਂਚ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਵਿਦਿਆਰਥਣ ਦੀ ਫਰਜ਼ੀ ਪੋਸਟ ਦਾ ਦਾਅਵਾ ਕੀਤਾ ਜਾ ਰਿਹਾ ਸੀ, ਉਸ ਦਾ ਬਿਆਨ ਰਿਕਾਰਡ ‘ਤੇ ਨਹੀਂ ਹੈ। ਅਦਾਲਤ ਨੇ ਸਪੱਸ਼ਟ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਵਿਦਿਆਰਥਣ ਕੋਲੋਂ ਠੀਕ ਤਰੀਕੇ ਨਾਲ ਪੁੱਛਗਿੱਛ ਨਹੀਂ ਕੀਤੀ ਗਈ।
ਬ੍ਰੇਕਿੰਗ: LPU ਹਿੰਸਾ ਮਾਮਲੇ ‘ਚ ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ; ਚੀਫ਼ ਜਸਟਿਸ ਬੋਲੇ- ਵਿਦਿਆਰਥਣ ਤੋਂ ਠੀਕ ਤਰ੍ਹਾਂ ਨਹੀਂ ਹੋਈ ਪੁੱਛਗਿੱਛ
RELATED ARTICLES


