More
    HomePunjabi NewsLiberal Breakingਬ੍ਰੇਕਿੰਗ: ਸੰਗਤ ਸਿੰਘ ਗਿਲਜੀਆਂ ਨੇ ਸੰਭਾਲਿਆ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਾ...

    ਬ੍ਰੇਕਿੰਗ: ਸੰਗਤ ਸਿੰਘ ਗਿਲਜੀਆਂ ਨੇ ਸੰਭਾਲਿਆ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ

    ਚੰਡੀਗੜ੍ਹ: ਸਾਬਕਾ ਕੈਬਨਿਟ ਮੰਤਰੀ ਸਰਦਾਰ ਸੰਗਤ ਸਿੰਘ ਗਿਲਜੀਆਂ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਕਾਰਜਕਾਰੀ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਸ ਨਵੀਂ ਜ਼ਿੰਮੇਵਾਰੀ ਨਾਲ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅਹੁਦਾ ਸੰਭਾਲਣ ਮਗਰੋਂ ਗਿਲਜੀਆਂ ਨੇ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਅੰਬਿਕਾ ਸੋਨੀ, ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

    RELATED ARTICLES

    Most Popular

    Recent Comments