More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਤਹਿਤ ਇੱਕ ਆਈਏਐੱਸ ਅਤੇ ਦੋ ਪੀਸੀਐੱਸ...

    ਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਤਹਿਤ ਇੱਕ ਆਈਏਐੱਸ ਅਤੇ ਦੋ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

    ਪੰਜਾਬ ਸਰਕਾਰ ਵੱਲੋਂ ਅੱਜ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਇੱਕ ਆਈਏਐੱਸ ਅਤੇ ਦੋ ਪੀਸੀਐੱਸ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਓਜਸਵੀ (ਆਈਏਐੱਸ) ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਵਧੀਕ ਸਕੱਤਰ ਲਗਾਇਆ ਗਿਆ ਹੈ। ਇਹ ਤਾਇਨਾਤੀਆਂ ਪ੍ਰਸ਼ਾਸਨਿਕ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਕੀਤੀਆਂ ਗਈਆਂ ਹਨ।

    RELATED ARTICLES

    Most Popular

    Recent Comments