ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਗਠਿਤ ਕਮੇਟੀ ਨੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਸਮੇਤ ਮਾਮਲੇ ਦੀ ਸੀਬੀਆਈ ਜਾਂਚ ਅਤੇ ਪੀਜੀਆਈ ਤੋਂ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ। ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਨਾ ਕਰਨ ਅਤੇ ਪੱਕਾ ਧਰਨਾ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਬ੍ਰੇਕਿੰਗ: ਪਰਵਿੰਦਰ ਝੋਟਾ ਕਤਲ ਮਾਂਡ ਮਗਰੋਂ ਬਣੀ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
RELATED ARTICLES


