More
    HomePunjabi NewsLiberal Breakingਬ੍ਰੇਕਿੰਗ: ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ...

    ਬ੍ਰੇਕਿੰਗ: ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੰਜਾਬ ਪੁਲੀਸ ਤੋਂ ਰਿਪੋਰਟ ਤਲਬ

    ਕੌਮੀ ਘੱਟ ਗਿਣਤੀ ਕਮਿਸ਼ਨ ਨੇ ਮਾਨਸਾ ਜ਼ਿਲ੍ਹੇ ਵਿੱਚ ਸਿੱਖ ਨੌਜਵਾਨ ਅਤੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਕੌਮੀ ਕਮਿਸ਼ਨ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਅਧਿਕਾਰਤ ਪੱਤਰ ਭੇਜ ਕੇ ਇਸ ਪੂਰੇ ਘਟਨਾਕ੍ਰਮ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਪੁਲੀਸ ਪ੍ਰਸ਼ਾਸਨ ਨੂੰ ਹੁਣ ਤੱਕ ਕੀਤੀ ਕਾਰਵਾਈ ਅਤੇ ਮੁਲਜ਼ਮਾਂ ਦੇ ਵੇਰਵੇ ਜਲਦ ਪੇਸ਼ ਕਰਨ ਦੇ ਹੁਕਮ ਦਿੱਤੇ।

    RELATED ARTICLES

    Most Popular

    Recent Comments