More
    HomePunjabi NewsLiberal Breakingਬ੍ਰੇਕਿੰਗ: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ...

    ਬ੍ਰੇਕਿੰਗ: ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ

    ਪੰਜਾਬ ਦੇ ਕਿਸਾਨਾਂ ਲਈ ਮੌਸਮ ਵਿਭਾਗ ਵੱਲੋਂ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਵਿਭਾਗ ਨੇ ਸੂਬੇ ਵਿੱਚ ਅਗਲੇ ਦੋ ਦਿਨਾਂ ਤੱਕ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਖੇਤੀਬਾੜੀ ਮਾਹਰਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਪਈ ਝੋਨੇ ਦੀ ਫ਼ਸਲ ਨੂੰ ਸੁਰੱਖਿਅਤ ਥਾਵਾਂ ‘ਤੇ ਢੱਕ ਕੇ ਰੱਖਣ ਦੀ ਵਿਸ਼ੇਸ਼ ਸਲਾਹ ਦਿੱਤੀ ਹੈ।

    RELATED ARTICLES

    Most Popular

    Recent Comments