HomePunjabi NewsLiberal Breakingਬ੍ਰੇਕਿੰਗ: CM ਮਾਨ ਦੀ ਫਰਾਂਸ ਯਾਤਰਾ ਰੋਕਣ 'ਤੇ ਹਾਈਕੋਰਟ ਪਹੁੰਚੀ ਪੰਜਾਬ ਸਰਕਾਰ;...

ਬ੍ਰੇਕਿੰਗ: CM ਮਾਨ ਦੀ ਫਰਾਂਸ ਯਾਤਰਾ ਰੋਕਣ ‘ਤੇ ਹਾਈਕੋਰਟ ਪਹੁੰਚੀ ਪੰਜਾਬ ਸਰਕਾਰ; ਕੇਂਦਰ ਤੋਂ ਜਵਾਬ ਤਲਬ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸਤਾਵਿਤ ਫਰਾਂਸ ਯਾਤਰਾ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਾ ਮਿਲਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਅਦਾਲਤ ਦਾ ਰੁਖ਼ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਮੰਤਰਾਲੇ ਦੇ ਪੋਰਟਲ ‘ਤੇ ਮੁੱਖ ਮੰਤਰੀ ਦੀ ਯਾਤਰਾ ਸਬੰਧੀ ਦਿੱਤੀ ਗਈ ਅਰਜ਼ੀ ਨੂੰ ‘ਅਸਵੀਕਾਰ’ (ਰਿਜੈਕਟ) ਦਿਖਾਇਆ ਗਿਆ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਲਿਆ ਹੈ।

RELATED ARTICLES

Most Popular

Recent Comments