HomePunjabi NewsLiberal BreakingBreaking: ਪੰਜਾਬ ਦੌਰੇ ਤੋਂ ਪਹਿਲਾਂ ਸਚਿਨ ਪਾਇਲਟ ਨੇ ਰਾਜਾ ਵੜਿੰਗ ਨਾਲ ਦਿੱਲੀ...

Breaking: ਪੰਜਾਬ ਦੌਰੇ ਤੋਂ ਪਹਿਲਾਂ ਸਚਿਨ ਪਾਇਲਟ ਨੇ ਰਾਜਾ ਵੜਿੰਗ ਨਾਲ ਦਿੱਲੀ ਵਿੱਚ ਕੀਤੀ ਅਹਿਮ ਸਿਆਸੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਵੀਰਵਾਰ ਨੂੰ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਅਹਿਮ ਮੁਲਾਕਾਤ ਕੀਤੀ। ਪਾਇਲਟ ਅੱਜ ਤੋਂ ਪੰਜਾਬ ਦੇ ਪੰਜ-ਰੋਜ਼ਾ ਦੌਰੇ ‘ਤੇ ਆ ਰਹੇ ਹਨ, ਜਿਸ ਤੋਂ ਠੀਕ ਪਹਿਲਾਂ ਹੋਈ ਇਸ ਮੀਟਿੰਗ ਦੇ ਵੱਡੇ ਸਿਆਸੀ ਮਾਅਨੇ ਕੱਢੇ ਜਾ ਰਹੇ ਹਨ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਰਾਜਾ ਵੜਿੰਗ ਪ੍ਰਧਾਨਗੀ ਅਹੁਦੇ ਤੋਂ ਆਪਣੀ ਛੁੱਟੀ ਲਈ ਜ਼ਿੰਮੇਵਾਰ ਪਾਰਟੀ ਆਗੂਆਂ ਖ਼ਿਲਾਫ਼ ਸਿਆਸੀ ਮੋਰਚਾ ਖੋਲ੍ਹੀ ਬੈਠੇ ਹਨ।

RELATED ARTICLES

Most Popular

Recent Comments