ਚੰਡੀਗੜ੍ਹ: ਅਮਰੀਕੀ ਜਾਂਚ ਏਜੰਸੀ ਐੱਫਬੀਆਈ (FBI) ਦੇ ਮੋਸਟ ਵਾਂਟੇਡ ਅਤੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਮੁਜਰਮ ਮਨਜੀਤ ਸਿੰਘ ਬੇਦੀ ਨੂੰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖੁਫੀਆ ਏਜੰਸੀਆਂ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਇਹ ਵੱਡੀ ਸਫ਼ਲਤਾ ਮਿਲੀ ਹੈ। ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਮਨਜੀਤ ਬੇਦੀ ਨੂੰ ਅਮਰੀਕਾ ਭੇਜ ਦਿੱਤਾ ਗਿਆ ਹੈ।
ਬ੍ਰੇਕਿੰਗ: FBI ਦਾ ਮੋਸਟ ਵਾਂਟੇਡ ਭਗੌੜਾ ਮਨਜੀਤ ਸਿੰਘ ਬੇਦੀ ਪੰਜਾਬ ‘ਚੋਂ ਗ੍ਰਿਫ਼ਤਾਰ; ਅਮਰੀਕਾ ਕੀਤਾ ਗਿਆ ਡਿਪੋਰਟ
RELATED ARTICLES


