HomePunjabi NewsLiberal Breakingਬ੍ਰੇਕਿੰਗ: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਮਾਮਲਾ ਭਖਿਆ, ਪਰਿਵਾਰ...

ਬ੍ਰੇਕਿੰਗ: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਮਾਮਲਾ ਭਖਿਆ, ਪਰਿਵਾਰ ਨੇ ਪੋਸਟਮਾਰਟਮ ਦੀ ਇਜਾਜ਼ਤ ਦੇਣ ਤੋਂ ਕੀਤਾ ਇਨਕਾਰ

ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਮਾਨਸਾ ਪੁਲੀਸ ਨੇ ਮੁੜ ਪਰਿਵਾਰ ਨਾਲ ਗੱਲਬਾਤ ਕਰਕੇ ਪੋਸਟਮਾਰਟਮ ਦੀ ਇਜਾਜ਼ਤ ਲੈਣ ਦੀ ਕੋਸ਼ਿਸ਼ ਕੀਤੀ, ਪਰ ਪਰਿਵਾਰ ਨੇ ਇਨਕਾਰ ਕਰ ਦਿੱਤਾ। ਇਸ ਕਾਰਨ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਬਾਰੇ ਸਹਿਮਤੀ ਨਹੀਂ ਬਣ ਸਕੀ। ਡੀਆਈਜੀ ਹਰਜੀਤ ਸਿੰਘ ਨੇ ਵੀ ਪਰਿਵਾਰ ਨਾਲ ਮੁਲਾਕਾਤ ਕਰਕੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ।

RELATED ARTICLES

Most Popular

Recent Comments