ਅੰਮ੍ਰਿਤਸਰ/ਲੁਧਿਆਣਾ: ਲੁਧਿਆਣਾ ਦੀ ਪਾਇਲ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਘੋਸ਼ਿਤ ਕਰ ਦਿੱਤਾ ਗਿਆ ਹੈ। 16 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਅਹਿਮ ਮੀਟਿੰਗ ਵਿੱਚ ਇਹ ਸਖ਼ਤ ਫੈਸਲਾ ਲਿਆ ਗਿਆ। ਇਸ ਦੇ ਨਾਲ ਹੀ ਸਿੱਖ ਸੰਗਤਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਵਿਧਾਇਕ ਗਿਆਸਪੁਰਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਾਜਿਕ ਮੇਲ-ਜੋਲ ਨਾ ਰੱਖਣ।
ਬ੍ਰੇਕਿੰਗ: ‘ਆਪ’ ਵਿਧਾਇਕ ਮਨਵਿੰਦਰ ਗਿਆਸਪੁਰਾ ਤਨਖਾਹੀਆ ਕਰਾਰ; ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ
RELATED ARTICLES


