HomePunjabi NewsLiberal Breakingਬ੍ਰੇਕਿੰਗ: CM ਮਾਨ ਨੂੰ ਕੱਟੜਪੰਥੀਆਂ ਤੋਂ ਖ਼ਤਰਾ; ਕੇਂਦਰ ਦੇ ਦਾਅਵੇ ਦੇ ਬਾਵਜੂਦ...

ਬ੍ਰੇਕਿੰਗ: CM ਮਾਨ ਨੂੰ ਕੱਟੜਪੰਥੀਆਂ ਤੋਂ ਖ਼ਤਰਾ; ਕੇਂਦਰ ਦੇ ਦਾਅਵੇ ਦੇ ਬਾਵਜੂਦ ਹਾਈਕੋਰਟ ਵੱਲੋਂ ਫਰਾਂਸ ਦੌਰੇ ਨੂੰ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਯਾਤਰਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਮਾਨ ਨੂੰ ਕੱਟੜਪੰਥੀਆਂ ਤੋਂ ਖ਼ਤਰਾ ਹੈ ਅਤੇ ਫਰਾਂਸ ਵਿੱਚ ਭੀੜ-ਭੜੱਕੇ ਵਾਲੇ ਪ੍ਰੋਗਰਾਮਾਂ ਦੌਰਾਨ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬਹੁਤ ਮੁਸ਼ਕਲ ਹੈ। ਹਾਲਾਂਕਿ, ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਸਰਕਾਰ ਦੇ ਹੱਕ ਵਿੱਚ ਫੈਸਲਾ ਦਿੰਦਿਆਂ ਵਿਦੇਸ਼ ਦੌਰੇ ਨੂੰ ਹਰੀ ਝੰਡੀ ਦੇ ਦਿੱਤੀ ਹੈ।

RELATED ARTICLES

Most Popular

Recent Comments