HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਹੱਕਾਂ ਅਤੇ ਪਾਣੀਆਂ ਦੀ ਰਾਖੀ ਲਈ ਪਿੱਛੇ ਨਹੀਂ ਹਟਾਂਗੇ;...

ਬ੍ਰੇਕਿੰਗ: ਪੰਜਾਬ ਦੇ ਹੱਕਾਂ ਅਤੇ ਪਾਣੀਆਂ ਦੀ ਰਾਖੀ ਲਈ ਪਿੱਛੇ ਨਹੀਂ ਹਟਾਂਗੇ; CM ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਐੱਸ.ਸੀ., ਬੀ.ਸੀ. ਅਤੇ ਯੂਥ ਵਿੰਗ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਆਗਾਮੀ ਚੋਣਾਂ ਦੀ ਰਣਨੀਤੀ ਅਤੇ ਲੋਕ-ਪੱਖੀ ਨੀਤੀਆਂ ‘ਤੇ ਗੰਭੀਰ ਮੰਥਨ ਕੀਤਾ ਗਿਆ। ਸੁਖਬੀਰ ਬਾਦਲ ਨੇ ਪਾਰਟੀ ਦੇ ਚੋਣ ਮੈਨੀਫ਼ੈਸਟੋ ਲਈ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਤੋਂ ਮਿਲ ਰਹੇ ਸੁਝਾਵਾਂ ਅਤੇ ਉਨ੍ਹਾਂ ਦੀਆਂ ਮੁੱਖ ਮੰਗਾਂ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

RELATED ARTICLES

Most Popular

Recent Comments