ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਐੱਸ.ਸੀ., ਬੀ.ਸੀ. ਅਤੇ ਯੂਥ ਵਿੰਗ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਆਗਾਮੀ ਚੋਣਾਂ ਦੀ ਰਣਨੀਤੀ ਅਤੇ ਲੋਕ-ਪੱਖੀ ਨੀਤੀਆਂ ‘ਤੇ ਗੰਭੀਰ ਮੰਥਨ ਕੀਤਾ ਗਿਆ। ਸੁਖਬੀਰ ਬਾਦਲ ਨੇ ਪਾਰਟੀ ਦੇ ਚੋਣ ਮੈਨੀਫ਼ੈਸਟੋ ਲਈ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਤੋਂ ਮਿਲ ਰਹੇ ਸੁਝਾਵਾਂ ਅਤੇ ਉਨ੍ਹਾਂ ਦੀਆਂ ਮੁੱਖ ਮੰਗਾਂ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਬ੍ਰੇਕਿੰਗ: ਸੁਖਬੀਰ ਬਾਦਲ ਨੇ SC, BC ਅਤੇ ਯੂਥ ਵਿੰਗ ਨਾਲ ਕੀਤੀ ਅਹਿਮ ਮੀਟਿੰਗ; ਆਗਾਮੀ ਚੋਣਾਂ ਬਾਰੇ ਵਿਚਾਰੀ ਰਣਨੀਤੀ
RELATED ARTICLES


