HomePunjabi NewsLiberal Breakingਬ੍ਰੇਕਿੰਗ: ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ; ਅਮਿਤ ਸ਼ਾਹ ਦੇ ਦੌਰੇ ਤੋਂ...

ਬ੍ਰੇਕਿੰਗ: ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ; ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ CM ਭਗਵੰਤ ਮਾਨ ਦਾ ਵੱਡਾ ਐਲਾਨ

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀਬੀਆਈ (CBI) ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੇਸ ਕੇਂਦਰੀ ਜਾਂਚ ਏਜੰਸੀ ਨੂੰ ਸੌਂਪਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅੱਜ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਪਹੁੰਚ ਕੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਲੇ ਹਨ।

RELATED ARTICLES

Most Popular

Recent Comments