HomePunjabi NewsLiberal Breakingਬ੍ਰੇਕਿੰਗ: ਨਸ਼ਿਆਂ ਦੇ ਮੁੱਦੇ 'ਤੇ CM ਮਾਨ ਦਾ ਅਮਿਤ ਸ਼ਾਹ ਨੂੰ ਸਵਾਲ;...

ਬ੍ਰੇਕਿੰਗ: ਨਸ਼ਿਆਂ ਦੇ ਮੁੱਦੇ ‘ਤੇ CM ਮਾਨ ਦਾ ਅਮਿਤ ਸ਼ਾਹ ਨੂੰ ਸਵਾਲ; ਪੁੱਛਿਆ- ‘2007 ਤੋਂ 2017 ਤੱਕ ਪੰਜਾਬ ਨੂੰ ਬਚਾਉਣ ਦਾ ਖਿਆਲ ਕਿਉਂ ਨਹੀਂ ਆਇਆ?’

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੁੱਕੇ ਸਵਾਲਾਂ ਦਾ ਕਰੜਾ ਜਵਾਬ ਦਿੱਤਾ ਹੈ। ਅਮਿਤ ਸ਼ਾਹ ‘ਤੇ ਪਲਟਵਾਰ ਕਰਦਿਆਂ ਮੁੱਖ ਮੰਤਰੀ ਨੇ ਪੁੱਛਿਆ ਕਿ ਸਾਲ 2007 ਤੋਂ ਲੈ ਕੇ 2017 ਤੱਕ ਪੰਜਾਬ ਵਿੱਚ ਨਸ਼ਿਆਂ ਦਾ ਪ੍ਰਕੋਪ ਲਗਾਤਾਰ ਵਧਦਾ ਰਿਹਾ, ਪਰ ਉਸ ਸਮੇਂ ਉਨ੍ਹਾਂ ਨੂੰ ਪੰਜਾਬ ਨੂੰ ਬਚਾਉਣ ਦਾ ਖਿਆਲ ਕਿਉਂ ਨਹੀਂ ਆਇਆ? ਉਨ੍ਹਾਂ ਇਸ਼ਾਰਿਆਂ-ਇਸ਼ਾਰਿਆਂ ਵਿੱਚ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਨਸ਼ਾ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਿਹਾ ਸੀ, ਉਦੋਂ ਕੇਂਦਰ ਨੇ ਚੁੱਪ ਕਿਉਂ ਧਾਰੀ ਰੱਖੀ।

RELATED ARTICLES

Most Popular

Recent Comments