ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਕਿਸੇ ਵੇਲੇ ਵੀ ਲਾਗੂ ਹੋ ਸਕਦਾ ਹੈ। ਇਸ ਸਬੰਧੀ ਸਰਕਾਰੀ ਪੱਧਰ ‘ਤੇ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੋਂ ਲੈ ਕੇ ਚੋਣ ਕਮਿਸ਼ਨ ਤੱਕ ਹਰ ਕੋਈ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ। ਇਸ ਕੜੀ ਵਿੱਚ ਪੰਜਾਬ ਦੇ ਸਾਰੇ ਡੀ.ਸੀ., ਐਸ.ਐਸ.ਪੀ. ਅਤੇ ਚੋਣ ਕਮਿਸ਼ਨ ਵੱਲੋਂ ਪੁਲਿਸ ਕਮਿਸ਼ਨਰਾਂ ਨਾਲ 12 ਮਾਰਚ ਨੂੰ ਵਰਚੁਅਲ ਮੀਟਿੰਗ ਕੀਤੀ ਜਾ ਰਹੀ ਹੈ।
ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਕਿਸੇ ਵੀ ਸਮੇਂ ਹੋ ਸਕਦਾ ਹੈ ਲਾਗੂ , ਚੋਣ ਕਮਿਸ਼ਨ ਨੇ ਇਸ ਦਿਨ ਮੀਟਿੰਗ ਬੁਲਾਈ
RELATED ARTICLES