ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਨੀ-5 ਮਿਜ਼ਾਈਲ ਦੇ ਪਹਿਲੇ ਸਫਲ ਪ੍ਰੀਖਣ ‘ਤੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ। ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ- ਮਿਸ਼ਨ ਦਿਵਿਆਸਤਰ ਲਈ ਸਾਨੂੰ ਆਪਣੇ ਵਿਗਿਆਨੀਆਂ ‘ਤੇ ਮਾਣ ਹੈ। ਅਗਨੀ-5 ਭਾਰਤ ਦੀ ਪਹਿਲੀ ਅਤੇ ਇਕਲੌਤੀ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਹੈ, ਜਿਸ ਨੂੰ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਦੁਆਰਾ ਵਿਕਸਤ ਕੀਤਾ ਗਿਆ ਹੈ।
PM ਮੋਦੀ ਨੇ ਅਗਨੀ-5 ਮਿਜ਼ਾਈਲ ਦੇ ਪਹਿਲੇ ਸਫਲ ਪ੍ਰੀਖਣ ‘ਤੇ ਦਿੱਤੀ ਵਧਾਈ
RELATED ARTICLES