ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਇੱਕ ਸਾਜ਼ਗਾਰ ਮਾਹੌਲ ਪ੍ਰਦਾਨ ਕਰਨਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਟੀਚਾ ਹੈ। ਸੀ.ਐੱਮ. ਮਾਨ ਨੇ ਭਰੋਸਾ ਦਿਵਾਇਆ ਕਿ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਵੇਗਾ।
ਬ੍ਰੇਕਿੰਗ: ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਤੇ ਚੰਗਾ ਮਾਹੌਲ ਦੇਣਾ ਸਾਡਾ ਮੁੱਖ ਟੀਚਾ: CM ਭਗਵੰਤ ਮਾਨ
RELATED ARTICLES


