ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਕਾਂਗਰਸੀ ਵਿਧਾਇਕਾਂ ਨੇ ‘ਆਪ’ ਸਰਕਾਰ ਖਿਲਾਫ਼ ਮੋਰਚਾ ਖੋਲ੍ਹਦਿਆਂ ਬਾਹਰ ਨਾਅਰੇਬਾਜ਼ੀ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਤੇ ਪ੍ਰਤਾਪ ਬਾਜਵਾ ਨੇ ਸਰਕਾਰ ਨੂੰ ‘ਲਾਹਣਤ ਪੱਤਰ’ ਸੌਂਪਿਆ। ਉਨ੍ਹਾਂ ਬੇਅਦਬੀ, ਨਸ਼ਾ, ਕਰਜ਼ਾ, ਗੈਂਗਸਟਰ ਅਤੇ ਮਾਈਨਿੰਗ ਮੁੱਦਿਆਂ ‘ਤੇ ਸਰਕਾਰ ਨੂੰ ਘੇਰਿਆ। ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਜਨਤਕ ਮੁੱਦਿਆਂ ‘ਤੇ ਚਰਚਾ ਤੋਂ ਲਗਾਤਾਰ ਭੱਜ ਰਹੀ ਹੈ।
ਬ੍ਰੇਕਿੰਗ: ਵਿਧਾਨ ਸਭਾ ਬਾਹਰ ਕਾਂਗਰਸ ਦਾ ਪ੍ਰਦਰਸ਼ਨ; ‘ਆਪ’ ਸਰਕਾਰ ਨੂੰ ਸੌਂਪਿਆ ‘ਲਾਹਣਤ ਪੱਤਰ’, ਬਾਜਵਾ ਤੇ ਪਰਗਟ ਸਿੰਘ ਨੇ ਘੇਰੀ ਸਰਕਾਰ
RELATED ARTICLES


