HomePunjabi NewsLiberal Breakingਬ੍ਰੇਕਿੰਗ: ਨਸ਼ਿਆਂ ਖਿਲਾਫ਼ ਸਰਕਾਰ ਦੀ ਵੱਡੀ ਕਾਰਵਾਈ; ਮੰਤਰੀ ਬਰਿੰਦਰ ਗੋਇਲ ਬੋਲੇ- ਵਿਰੋਧੀ...

ਬ੍ਰੇਕਿੰਗ: ਨਸ਼ਿਆਂ ਖਿਲਾਫ਼ ਸਰਕਾਰ ਦੀ ਵੱਡੀ ਕਾਰਵਾਈ; ਮੰਤਰੀ ਬਰਿੰਦਰ ਗੋਇਲ ਬੋਲੇ- ਵਿਰੋਧੀ ਧਿਰਾਂ ਪੰਜਾਬ ਨੂੰ ਕਰ ਰਹੀਆਂ ਨੇ ਬਦਨਾਮ

ਚੰਡੀਗੜ੍ਹ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 1.26 ਲੱਖ ਤੋਂ ਵੱਧ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਤੇ ਢਾਹੀਆਂ ਜਾ ਰਹੀਆਂ ਹਨ। ਵਿਧਾਨ ਸਭਾ ਬਾਹਰ ਗੋਇਲ ਨੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਿਆਸੀ ਦਿਖਾਵਾ ਕਰਕੇ ਪੰਜਾਬ ਨੂੰ ਬਦਨਾਮ ਕਰ ਰਹੀਆਂ ਹਨ।

RELATED ARTICLES

Most Popular

Recent Comments