HomePunjabi NewsLiberal Breakingਬ੍ਰੇਕਿੰਗ: ਕਾਂਗਰਸ ਤੇ 'ਆਪ' ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ; ਸਾਡੇ ਲਈ...

ਬ੍ਰੇਕਿੰਗ: ਕਾਂਗਰਸ ਤੇ ‘ਆਪ’ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ; ਸਾਡੇ ਲਈ ਪੰਜਾਬ ਨੰਬਰ ਇੱਕ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਪਾਰਟੀਆਂ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਲਈ ਪੰਜਾਬ ਹਮੇਸ਼ਾ ਪਹਿਲੇ ਨੰਬਰ ‘ਤੇ ਹੈ ਅਤੇ ਸਰਕਾਰ ਬਣੇ ਜਾਂ ਨਾ, ਉਹ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜਦੇ ਰਹਿਣਗੇ। ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਅਤੇ ਪੰਜਾਬੀਆਂ ਦੇ ਦੋ ਸਭ ਤੋਂ ਵੱਡੇ ਦੁਸ਼ਮਣ ਕਰਾਰ ਦਿੱਤਾ ਹੈ।

RELATED ARTICLES

Most Popular

Recent Comments