ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਕੇਂਦਰੀ ਏਜੰਸੀਆਂ (ED-CBI) ਦੀ ਕਾਰਵਾਈ ਨੂੰ ਲੈ ਕੇ ਮਤਾ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਪਰ ਹੁਣ ਸਰਕਾਰਾਂ ਵੋਟਰ ਚੁਣ ਰਹੀਆਂ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ED ਅਤੇ CBI ਨੂੰ ਸਾਡੇ ਘਰਾਂ ਤੱਕ ਭੇਜਿਆ ਜਾ ਰਿਹਾ ਹੈ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ‘ਚ ਕੇਂਦਰ ਦੀਆਂ ਏਜੰਸੀਆਂ ਖ਼ਿਲਾਫ਼ ਮਤਾ ਪਾਸ; CM ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ ਨੇ
RELATED ARTICLES


