HomePunjabi NewsLiberal Breakingਬ੍ਰੇਕਿੰਗ: SGPC ਵੱਲੋਂ UPSC ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ ਸਨਮਾਨ;...

ਬ੍ਰੇਕਿੰਗ: SGPC ਵੱਲੋਂ UPSC ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ ਸਨਮਾਨ; ਹਰਜਿੰਦਰ ਸਿੰਘ ਧਾਮੀ ਨੇ ਦਿੱਤਾ 1-1 ਲੱਖ ਰੁਪਏ ਦਾ ਇਨਾਮ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ UPSC 2025 ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਨਿਕ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰੇਕ ਵਿਦਿਆਰਥੀ ਨੂੰ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਗੁਰਮਤਿ ਵਿਚਾਰਧਾਰਾ ਅਨੁਸਾਰ ਆਪਣੀਆਂ ਸੇਵਾਵਾਂ ਨਿਭਾਉਣ ਦੀ ਪ੍ਰੇਰਨਾ ਦਿੱਤੀ।

RELATED ARTICLES

Most Popular

Recent Comments