HomePunjabi NewsLiberal Breakingਬ੍ਰੇਕਿੰਗ: ਅਮਿਤ ਸ਼ਾਹ ਦਾ ਵੱਡਾ ਬਿਆਨ; 'ਅਸੀਂ ਨਕਸਲਵਾਦ ਖ਼ਤਮ ਕੀਤਾ, ਹੁਣ ਪੰਜਾਬ...

ਬ੍ਰੇਕਿੰਗ: ਅਮਿਤ ਸ਼ਾਹ ਦਾ ਵੱਡਾ ਬਿਆਨ; ‘ਅਸੀਂ ਨਕਸਲਵਾਦ ਖ਼ਤਮ ਕੀਤਾ, ਹੁਣ ਪੰਜਾਬ ‘ਚੋਂ ਨਸ਼ਾ ਖ਼ਤਮ ਕਰਨ ਦਾ ਸਮਾਂ’

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ। ਵਿਜੇਦਸ਼ਮੀ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਵਿੱਚੋਂ ਨਕਸਲਵਾਦ ਦਾ ਖ਼ਾਤਮਾ ਕੀਤਾ ਗਿਆ ਹੈ, ਉਸੇ ਤਰ੍ਹਾਂ ਹੁਣ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੁਨੇਹਾ ਵੀ ਦਿੱਤਾ।

RELATED ARTICLES

Most Popular

Recent Comments