ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਅਸਰ ਵੱਧ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਦਿਨ ਵੇਲੇ ਧੁੱਪ ਨਿਕਲੇਗੀ। ਹਾਲਾਂਕਿ, ਤਾਪਮਾਨ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਪਰ ਸਵੇਰ ਅਤੇ ਸ਼ਾਮ ਦੀ ਠੰਢ ਬਰਕਰਾਰ ਰਹੇਗੀ।
ਬ੍ਰੇਕਿੰਗ: ਹਿਮਾਚਲ ‘ਚ ਬਰਫ਼ਬਾਰੀ ਨਾਲ ਪੰਜਾਬ-ਚੰਡੀਗੜ੍ਹ ‘ਚ ਵਧੀ ਠੰਢ; ਅਗਲੇ 3 ਦਿਨ ਮੌਸਮ ਸਾਫ਼ ਰਹਿਣ ਦੇ ਆਸਾਰ
RELATED ARTICLES


