ਯੂਰਪ ਦੇ ਫਰਾਂਸ, ਇਟਲੀ, ਸਪੇਨ, ਪੁਰਤਗਾਲ ਅਤੇ ਅਲਬਾਨੀਆ ਵਿੱਚ ਮਹਿੰਗਾਈ, ਬੇਰੁਜ਼ਗਾਰੀ, ਪੈਨਸ਼ਨ ਕਟੌਤੀ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੋਕਾਂ ਨੇ ਵਿਸ਼ਾਲ ਪ੍ਰਦਰਸ਼ਨ ਕੀਤੇ ਹਨ। ਕਈ ਥਾਵਾਂ ‘ਤੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਝੜਪਾਂ ਹੋਈਆਂ। ਇਕੱਲੇ ਫਰਾਂਸ ਵਿੱਚ ਕਰੀਬ 1000 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਇਟਲੀ ਵਿੱਚ 500 ਵਾਧੂ ਸੈਨਿਕ ਤਾਇਨਾਤ ਕੀਤੇ ਗਏ ਹਨ। ਅਲਬਾਨੀਆ ਵਿੱਚ ਵੀ ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ।
ਬ੍ਰੇਕਿੰਗ: ਯੂਰਪ ਦੇ ਕਈ ਦੇਸ਼ਾਂ ‘ਚ ਮਹਿੰਗਾਈ, ਭ੍ਰਿਸ਼ਟਾਚਾਰ ਤੇ ਪੈਨਸ਼ਨ ਕਟੌਤੀ ਖਿਲਾਫ਼ ਵੱਡੇ ਪ੍ਰਦਰਸ਼ਨ; ਫਰਾਂਸ ‘ਚ 1000 ਹਿਰਾਸਤ ‘ਚ
RELATED ARTICLES


