HomePunjabi NewsLiberal Breakingਬ੍ਰੇਕਿੰਗ: ਝੋਟਾ ਕਤਲਕਾਂਡ; ਪਰਵਿੰਦਰ ਝੋਟੇ ਦੀ ਪਤਨੀ ਵੱਲੋਂ 28 ਅਕਤੂਬਰ ਦੀ ਅਰਦਾਸ...

ਬ੍ਰੇਕਿੰਗ: ਝੋਟਾ ਕਤਲਕਾਂਡ; ਪਰਵਿੰਦਰ ਝੋਟੇ ਦੀ ਪਤਨੀ ਵੱਲੋਂ 28 ਅਕਤੂਬਰ ਦੀ ਅਰਦਾਸ ‘ਚ ਸ਼ਾਮਲ ਹੋਣ ਦੀ ਅਪੀਲ

ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ਼ ਦੀ ਲੜਾਈ ਲਗਾਤਾਰ ਜਾਰੀ ਹੈ। ਹੁਣ ਪਰਵਿੰਦਰ ਝੋਟੇ ਦੀ ਪਤਨੀ ਨੇ ਪੰਜਾਬੀਆਂ ਅਤੇ ਸਮੂਹ ਸਿੱਖ ਸੰਗਤਾਂ ਨੂੰ ਇੱਕ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਪ੍ਰਾਪਤੀ ਲਈ 28 ਅਕਤੂਬਰ ਨੂੰ ਰੱਖੀ ਗਈ ਅਰਦਾਸ ਵਿੱਚ ਵੱਧ ਤੋਂ ਵੱਧ ਲੋਕ ਸ਼ਾਮਲ ਹੋਣ ਤਾਂ ਜੋ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਮਿਲ ਸਕਣ।

RELATED ARTICLES

Most Popular

Recent Comments