ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਆਉਣ ਵਾਲੀ 4 ਨਵੰਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੇ ਇਸ ਦੌਰੇ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦੇ ਸਵਾਗਤ ਅਤੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਦੌਰਾ ਪੰਜਾਬ ਦੀ ਸਿਆਸਤ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ: ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਪੰਜਾਬ ਦੌਰਾ; 4 ਨਵੰਬਰ ਨੂੰ ਆਉਣਗੇ ਪੰਜਾਬ
RELATED ARTICLES


