ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਦੇ ਲੋਕਾਂ ਪ੍ਰਤੀ ਭਾਰੀ ਸਤਿਕਾਰ ਪ੍ਰਗਟਾਇਆ ਹੈ। ਇੱਕ ਸਮਾਗਮ ਦੌਰਾਨ ਬੋਲਦਿਆਂ CM ਮਾਨ ਨੇ ਕਿਹਾ ਕਿ ਉਹ ਧੂਰੀ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਮਰਥਨ ਦੇ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਬ੍ਰੇਕਿੰਗ: CM ਭਗਵੰਤ ਮਾਨ ਦਾ ਵੱਡਾ ਬਿਆਨ; ‘ਧੂਰੀ ਦੇ ਲੋਕਾਂ ਦਾ ਹਮੇਸ਼ਾ ਰਿਣੀ ਰਹਾਂਗਾ’
RELATED ARTICLES


