ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਲਈ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਧਰਨਾ 14ਵੇਂ ਦਿਨ ਵੀ ਜਾਰੀ ਹੈ। ਪ੍ਰਦਰਸ਼ਨਕਾਰੀ CM ਅਤੇ DGP ਦੇ ਅਸਤੀਫ਼ੇ ‘ਤੇ ਅੜੇ ਹੋਏ ਹਨ। ਇਸੇ ਵਿਚਾਲੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਨੇ ਪਰਿਵਾਰ ਅਤੇ ਕਮੇਟੀ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਹਨ, ਹੁਣ ਅੰਤਿਮ ਸੰਸਕਾਰ ਦਾ ਫ਼ੈਸਲਾ ਉਨ੍ਹਾਂ ਨੇ ਕਰਨਾ ਹੈ।
ਬ੍ਰੇਕਿੰਗ: ਝੋਟਾ ਕਤਲਕਾਂਡ; ਮਾਨਸਾ ‘ਚ 14ਵੇਂ ਦਿਨ ਵੀ ਧਰਨਾ ਜਾਰੀ, CM ਮਾਨ ਬੋਲੇ- ‘ਅਸੀਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਹਨ’
RELATED ARTICLES


