ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ CBI ਦੀ ਛਾਪੇਮਾਰੀ ਲਗਾਤਾਰ ਜਾਰੀ ਹੈ। ਅੱਜ ਸਵੇਰੇ CBI ਟੀਮ ਨੇ ਮਾਨਸਾ ਦੇ ਵੀਰ ਨਗਰ ਮੁਹੱਲੇ ਵਿੱਚ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ‘ਤੇ ਰੇਡ ਕੀਤੀ। ਦੂਜੇ ਪਾਸੇ, ਐਕਸ਼ਨ ਕਮੇਟੀ ਵੱਲੋਂ ਅਗਲੀ ਰਣਨੀਤੀ ਤੈਅ ਕਰਨ ਲਈ ਪਰਿਵਾਰ ਨਾਲ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨਾਲ ਸੰਭਾਵਿਤ ਮੀਟਿੰਗ ਵਿੱਚ ਹੋਰ ਮੰਗਾਂ ਦੇ ਨਾਲ-ਨਾਲ ਝੋਟੇ ਨੂੰ ‘ਸ਼ਹੀਦ’ ਦਾ ਦਰਜਾ ਦੇਣ ਦੀ ਵੱਡੀ ਮੰਗ ਵੀ ਉਠਾਈ ਜਾਵੇਗੀ।
ਬ੍ਰੇਕਿੰਗ: ਝੋਟਾ ਕਤਲਕਾਂਡ; ਮਾਨਸਾ ‘ਚ CBI ਦੀ ਛਾਪੇਮਾਰੀ ਜਾਰੀ, ਐਕਸ਼ਨ ਕਮੇਟੀ ਵੱਲੋਂ ਝੋਟੇ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਦੀ ਮੰਗ
RELATED ARTICLES


