HomePunjabi NewsLiberal Breakingਬ੍ਰੇਕਿੰਗ: 'ਭਗਵੰਤ ਮਾਨ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ'; ਡਰੱਗ ਸਰਵੇ...

ਬ੍ਰੇਕਿੰਗ: ‘ਭਗਵੰਤ ਮਾਨ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ’; ਡਰੱਗ ਸਰਵੇ ਰਿਪੋਰਟ ਜਨਤਕ ਕਰਨ ਦੀ ਸੁਨੀਲ ਜਾਖੜ ਨੇ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੁੜ ਮੰਗ ਕੀਤੀ ਹੈ ਕਿ ਸੂਬੇ ਵਿੱਚ ਨਸ਼ਿਆਂ ਬਾਰੇ ਕਰਵਾਏ ਗਏ ਸਰਵੇ ਦੀ ਰਿਪੋਰਟ ਨੂੰ ਤੁਰੰਤ ਜਨਤਕ ਕੀਤਾ ਜਾਵੇ, ਤਾਂ ਜੋ ਅਸਲੀਅਤ ਲੋਕਾਂ ਦੇ ਸਾਹਮਣੇ ਆ ਸਕੇ।

RELATED ARTICLES

Most Popular

Recent Comments