HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਦਾ ਵੱਡਾ ਉਪਰਾਲਾ; PRTC ਦੇ ਬੇੜੇ 'ਚ ਸ਼ਾਮਲ ਕੀਤੀਆਂ...

ਬ੍ਰੇਕਿੰਗ: ਪੰਜਾਬ ਸਰਕਾਰ ਦਾ ਵੱਡਾ ਉਪਰਾਲਾ; PRTC ਦੇ ਬੇੜੇ ‘ਚ ਸ਼ਾਮਲ ਕੀਤੀਆਂ 100 ਨਵੀਆਂ ਬੱਸਾਂ, CM ਮਾਨ ਨੇ ਦਿਖਾਈ ਹਰੀ ਝੰਡੀ

ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ PRTC ਦੇ ਬੇੜੇ ਵਿੱਚ 100 ਨਵੀਆਂ ਬੱਸਾਂ ਦਾ ਵਾਧਾ ਕਰਦਿਆਂ ਉਨ੍ਹਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬੱਸਾਂ ਪਿੰਡਾਂ ਅਤੇ ਛੋਟੇ ਸ਼ਹਿਰਾਂ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਅਤੇ ਕੰਮ-ਕਾਜੀ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋਣਗੀਆਂ। ਇਨ੍ਹਾਂ ਨਵੀਆਂ ਬੱਸਾਂ ਨਾਲ 150 ਦੇ ਕਰੀਬ ਡਰਾਈਵਰਾਂ ਅਤੇ ਕੰਡਕਟਰਾਂ ਲਈ ਰੁਜ਼ਗਾਰ ਦੇ ਸਾਧਨ ਵੀ ਪੈਦਾ ਹੋਏ ਹਨ।

RELATED ARTICLES

Most Popular

Recent Comments