HomePunjabi NewsLiberal Breakingਬ੍ਰੇਕਿੰਗ: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ...

ਬ੍ਰੇਕਿੰਗ: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸ੍ਰੀ ਦਰਬਾਰ ਸਾਹਿਬ ਨੂੰ ਸੁੰਦਰ ਫੁੱਲਾਂ ਅਤੇ ਰੌਸ਼ਨੀਆਂ ਨਾਲ ਸਜਾਇਆ ਗਿਆ, ਅਤੇ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਆਸਥਾ ਦੀ ਡੁਬਕੀ ਲਗਾਈ।

RELATED ARTICLES

Most Popular

Recent Comments