HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿਧਾਨ ਸਭਾ 'ਚ ਅਹਿਮ ਮਤਾ ਪੇਸ਼; ਹੈੱਡਵਰਕਸ ਦਾ ਪ੍ਰਬੰਧ ਪੰਜਾਬ...

ਬ੍ਰੇਕਿੰਗ: ਪੰਜਾਬ ਵਿਧਾਨ ਸਭਾ ‘ਚ ਅਹਿਮ ਮਤਾ ਪੇਸ਼; ਹੈੱਡਵਰਕਸ ਦਾ ਪ੍ਰਬੰਧ ਪੰਜਾਬ ਅਧੀਨ ਲਿਆਉਣ ਦੀ ਉੱਠੀ ਮੰਗ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਸੂਬੇ ਦੇ ਹਿੱਤਾਂ ਨਾਲ ਜੁੜਿਆ ਇੱਕ ਅਹਿਮ ਮੁੱਦਾ ਚੁੱਕਿਆ ਗਿਆ ਹੈ। ਸਦਨ ਵਿੱਚ ਹੈੱਡਵਰਕਸ ਦਾ ਪ੍ਰਬੰਧ ਮੁੜ ਪੰਜਾਬ ਸਰਕਾਰ ਦੇ ਅਧੀਨ ਲਿਆਉਣ ਲਈ ਇੱਕ ਮਤਾ ਪੇਸ਼ ਕੀਤਾ ਗਿਆ ਹੈ। ਇਸ ਮਤੇ ਦਾ ਮਕਸਦ ਪੰਜਾਬ ਦੇ ਪਾਣੀਆਂ ਅਤੇ ਡੈਮਾਂ ਦੇ ਪ੍ਰਬੰਧਨ ‘ਤੇ ਸੂਬੇ ਦਾ ਪੂਰਾ ਅਧਿਕਾਰ ਯਕੀਨੀ ਬਣਾਉਣਾ ਹੈ ਤਾਂ ਜੋ ਕਿਸਾਨਾਂ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।

RELATED ARTICLES

Most Popular

Recent Comments