ਚੰਡੀਗੜ੍ਹ: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਪੰਜਾਬ ‘ਚ ਵੱਧ ਰਹੀ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀਆਂ ਅਤੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਅਪੀਲ ਕੀਤੀ ਹੈ। 26 ਅਕਤੂਬਰ ਦੇ ਇਸ ਪੱਤਰ ਵਿੱਚ ਜਾਖੜ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਦੇ ਹਾਲਾਤ ਲਗਾਤਾਰ ਵਿਗੜ ਰਹੇ ਹਨ।
ਬ੍ਰੇਕਿੰਗ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ; ਪੰਜਾਬ ‘ਚ ਨਸ਼ਾ ਤੇ ਹਥਿਆਰ ਤਸਕਰੀ ਦੀ NIA ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ
RELATED ARTICLES


