HomePunjabi NewsLiberal Breakingਬ੍ਰੇਕਿੰਗ: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ;...

ਬ੍ਰੇਕਿੰਗ: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ; ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਪਟੀਸ਼ਨ ‘ਤੇ ਹੋਵੇਗੀ ਚਰਚਾ

ਨਵੀਂ ਦਿੱਲੀ: ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਅੰਦਰ ਅਹਿਮ ਸੁਣਵਾਈ ਹੋਣ ਜਾ ਰਹੀ ਹੈ। ਅਦਾਲਤ ਵਿੱਚ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਪਟੀਸ਼ਨ ‘ਤੇ ਵਿਚਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਪਿਛਲੇ 29 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਸਿੱਖ ਜਥੇਬੰਦੀਆਂ ਦੀਆਂ ਨਜ਼ਰਾਂ ਅੱਜ ਦੇ ਅਦਾਲਤੀ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ।

RELATED ARTICLES

Most Popular

Recent Comments