ਮੁਹਾਲੀ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਚਾਰ ਦਿਨਾਂ ਦਾ CBI ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। CBI ਨੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ। ਬਾਕੀ ਤਿੰਨ ਮੁਲਜ਼ਮਾਂ ਨੂੰ ਬੁੱਧਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਬ੍ਰੇਕਿੰਗ: ਝੋਟਾ ਕਤਲਕਾਂਡ; ਮੁੱਖ ਮੁਲਜ਼ਮ ਦੀ ਪਤਨੀ ਨੀਲਮ ਰਾਣੀ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਪਟਿਆਲਾ ਜੇਲ੍ਹ ਰਵਾਨਾ
RELATED ARTICLES


