HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ; ਕਰਤਾਰਪੁਰ ਸਾਹਿਬ ਲਾਂਘੇ ਦੇ...

ਬ੍ਰੇਕਿੰਗ: CM ਭਗਵੰਤ ਮਾਨ ਦੀ ਕੇਂਦਰ ਨੂੰ ਅਪੀਲ; ਕਰਤਾਰਪੁਰ ਸਾਹਿਬ ਲਾਂਘੇ ਦੇ ਨਿਯਮ ਸੌਖੇ ਕਰਕੇ ਸੰਗਤ ਲਈ ਖੋਲ੍ਹਣ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਪਾਵਨ ਲਾਂਘਾ ਸੰਗਤ ਲਈ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਦੀ ਅਰਦਾਸ ਕਰਦੀ ਹੈ। CM ਮਾਨ ਨੇ ਮੰਗ ਕੀਤੀ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਲਾਂਘੇ ਦੇ ਨਿਯਮਾਂ ਨੂੰ ਸੌਖਾ ਕੀਤਾ ਜਾਵੇ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ।

RELATED ARTICLES

Most Popular

Recent Comments