HomePunjabi NewsLiberal Breakingਬ੍ਰੇਕਿੰਗ: ਬਿਕਰਮ ਮਜੀਠੀਆ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ; ਆਮਦਨ ਤੋਂ ਵੱਧ ਜਾਇਦਾਦ...

ਬ੍ਰੇਕਿੰਗ: ਬਿਕਰਮ ਮਜੀਠੀਆ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ; ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਅੱਜ ਚਾਰਜਸ਼ੀਟ ਦਾਖਲ ਕਰ ਸਕਦੀ ਹੈ ਵਿਜੀਲੈਂਸ

ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਕਾਨੂੰਨੀ ਮੁਸ਼ਕਲਾਂ ਮੁੜ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਅਨੁਸਾਰ, ਆਮਦਨ ਤੋਂ ਵੱਧ ਜਾਇਦਾਦ (Disproportionate Assets) ਬਣਾਉਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਅੱਜ ਮੁਹਾਲੀ ਦੀ ਅਦਾਲਤ ਵਿੱਚ ਮਜੀਠੀਆ ਖ਼ਿਲਾਫ਼ ਚਾਰਜਸ਼ੀਟ ਦਾਖਲ ਕਰ ਸਕਦੀ ਹੈ। ਜੇਕਰ ਅੱਜ ਚਾਰਜਸ਼ੀਟ ਦਾਖਲ ਹੁੰਦੀ ਹੈ, ਤਾਂ ਆਉਣ ਵਾਲੇ ਦਿਨਾਂ ਵਿੱਚ ਮਜੀਠੀਆ ਖ਼ਿਲਾਫ਼ ਅਦਾਲਤੀ ਕਾਰਵਾਈ ਹੋਰ ਤੇਜ਼ ਹੋ ਜਾਵੇਗੀ।

RELATED ARTICLES

Most Popular

Recent Comments