ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਸਿਆਸਤ ਵਿੱਚ ਨਵੇਂ ਗੱਠਜੋੜਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ ਕਰੇਗਾ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਨ੍ਹਾਂ ਦੋਵਾਂ ਨੂੰ ਛੱਡ ਕੇ ਕਿਸੇ ਹੋਰ ਪਾਰਟੀ ਵੱਲੋਂ ਗੱਠਜੋੜ ਦਾ ਪ੍ਰਸਤਾਵ (Proposal) ਆਉਂਦਾ ਹੈ, ਤਾਂ ਉਸ ‘ਤੇ ਵਿਚਾਰ ਕਰਕੇ ਗੱਠਜੋੜ ਕੀਤਾ ਜਾ ਸਕਦਾ ਹੈ।
ਬ੍ਰੇਕਿੰਗ: ਸੁਖਬੀਰ ਬਾਦਲ ਦਾ ਗੱਠਜੋੜ ਬਾਰੇ ਵੱਡਾ ਬਿਆਨ; ‘ਆਪ’ ਤੇ ਕਾਂਗਰਸ ਨੂੰ ਛੱਡ ਬਾਕੀ ਪਾਰਟੀਆਂ ਨਾਲ ਮਿਲ ਕੇ ਚੋਣ ਲੜਨ ਦਾ ਦਿੱਤਾ ਸੰਕੇਤ
RELATED ARTICLES


