ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਸ਼ਾਸਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਾ ਹੈ। ਬਾਦਲ ਨੇ ਤੰਜ ਕੱਸਦਿਆਂ ਕਿਹਾ ਕਿ ਇਨ੍ਹਾਂ ਨਾਜ਼ੁਕ ਹਾਲਾਤਾਂ ਦਾ ਸਾਹਮਣਾ ਕਰਨ ਦੀ ਬਜਾਏ, ਮੁੱਖ ਮੰਤਰੀ ਮੈਦਾਨ ਛੱਡ ਕੇ ਭੱਜਦੇ ਹੋਏ ਨਜ਼ਰ ਆ ਰਹੇ ਹਨ।
ਬ੍ਰੇਕਿੰਗ: ਸੁਖਬੀਰ ਬਾਦਲ ਦਾ CM ਮਾਨ ‘ਤੇ ਤਿੱਖਾ ਹਮਲਾ; ‘ਪੰਜਾਬ ‘ਚ ਪ੍ਰਸ਼ਾਸਨ ਢਹਿ-ਢੇਰੀ, ਮੁੱਖ ਮੰਤਰੀ ਮੈਦਾਨ ਛੱਡ ਕੇ ਭੱਜਦੇ ਨਜ਼ਰ ਆ ਰਹੇ’
RELATED ARTICLES


