ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਹ ਮੁਲਾਕਾਤ ਚੰਡੀਗੜ੍ਹ ਵਿਖੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਧੀ ਦੀ ਵੈਡਿੰਗ ਰਿਸੈਪਸ਼ਨ ਦੌਰਾਨ ਹੋਈ। ਤਸਵੀਰ ਵਿੱਚ ਸੁਨੀਲ ਜਾਖੜ, ਵਿਜੈ ਸਾਂਪਲਾ ਅਤੇ ਜਗਦੀਪ ਨਕਈ ਨਜ਼ਰ ਆ ਰਹੇ ਹਨ। ਇਸ ਮੁਲਾਕਾਤ ਨੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸਿਆਸੀ ਚਰਚਾਵਾਂ ਨੂੰ ਮੁੜ ਤੇਜ਼ ਕਰ ਦਿੱਤਾ ਹੈ।
ਬ੍ਰੇਕਿੰਗ: ਸੁਖਬੀਰ ਬਾਦਲ ਦੀ ਭਾਜਪਾ ਆਗੂਆਂ ਨਾਲ ਤਸਵੀਰ ਵਾਇਰਲ; ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ‘ਚ ਮੁਲਾਕਾਤ ਮਗਰੋਂ ਗੱਠਜੋੜ ਦੀਆਂ ਚਰਚਾਵਾਂ ਤੇਜ਼
RELATED ARTICLES


