HomePunjabi NewsLiberal Breakingਬ੍ਰੇਕਿੰਗ: ਪੰਜਾਬ ਕਾਂਗਰਸ ਦੀ 4 ਨਵੰਬਰ ਨੂੰ ਸੰਗਰੂਰ 'ਚ 'ਇਨਸਾਫ਼ ਰੈਲੀ'; ਰਾਹੁਲ...

ਬ੍ਰੇਕਿੰਗ: ਪੰਜਾਬ ਕਾਂਗਰਸ ਦੀ 4 ਨਵੰਬਰ ਨੂੰ ਸੰਗਰੂਰ ‘ਚ ‘ਇਨਸਾਫ਼ ਰੈਲੀ’; ਰਾਹੁਲ ਗਾਂਧੀ ਆਉਣਗੇ, ਪ੍ਰਧਾਨ ਪਰਗਟ ਸਿੰਘ ਨੇ ਕੀਤਾ 1 ਲੱਖ ਲੋਕਾਂ ਦੇ ਪਹੁੰਚਣ ਦਾ ਦਾਅਵਾ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਵੱਡੀ ‘ਇਨਸਾਫ਼ ਰੈਲੀ’ ਕੀਤੀ ਜਾਵੇਗੀ, ਜਿਸ ਨੂੰ ਕੌਮੀ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ। ਪਰਗਟ ਸਿੰਘ ਨੇ ਦਾਅਵਾ ਕੀਤਾ ਕਿ ਇਸ ਰੈਲੀ ਵਿੱਚ ਪੰਜਾਬ ਭਰ ਤੋਂ 1 ਲੱਖ ਤੋਂ ਵੱਧ ਲੋਕ ਪਹੁੰਚਣਗੇ। ਉਨ੍ਹਾਂ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਕਿਸਾਨਾਂ, ਨੌਜਵਾਨਾਂ ਅਤੇ ਆਮ ਨਾਗਰਿਕਾਂ ਦੇ ਮੁੱਦਿਆਂ ‘ਤੇ ਚੁੱਪ ਹੈ, ਅਤੇ ਹੁਣ ਕਾਂਗਰਸ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਨੂੰਨ ਵਿਵਸਥਾ, ਨਸ਼ੇ, ਬੇਰੁਜ਼ਗਾਰੀ ਅਤੇ ਝੋਨੇ ਦੀ ਖਰੀਦ ਵਰਗੇ ਅਹਿਮ ਮੁੱਦਿਆਂ ‘ਤੇ ਸਰਕਾਰ ਨੂੰ ਘੇਰੇਗੀ।

RELATED ARTICLES

Most Popular

Recent Comments