HomePunjabi NewsLiberal Breakingਬ੍ਰੇਕਿੰਗ: ਪਰਵਿੰਦਰ ਝੋਟਾ ਇਨਸਾਫ਼ ਮੋਰਚੇ ਦਾ ਵੱਡਾ ਐਲਾਨ; 5 ਨਵੰਬਰ ਨੂੰ ਸੰਗਰੂਰ...

ਬ੍ਰੇਕਿੰਗ: ਪਰਵਿੰਦਰ ਝੋਟਾ ਇਨਸਾਫ਼ ਮੋਰਚੇ ਦਾ ਵੱਡਾ ਐਲਾਨ; 5 ਨਵੰਬਰ ਨੂੰ ਸੰਗਰੂਰ ‘ਚ ਮੁੱਖ ਮੰਤਰੀ ਦੀ ਕੋਠੀ ਦਾ ਹੋਵੇਗਾ ਘਿਰਾਓ

ਸੰਗਰੂਰ: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ, ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਲਈ ਐਕਸ਼ਨ ਕਮੇਟੀ ਨੇ 5 ਨਵੰਬਰ ਨੂੰ ਸੰਗਰੂਰ ਵਿਖੇ CM ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਮੀਟਿੰਗ ਵਿੱਚ 100 ਤੋਂ ਵੱਧ ਕਿਸਾਨ, ਮਜ਼ਦੂਰ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਆਗੂਆਂ ਨੇ ਪੰਜਾਬ ‘ਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਿੱਖੇ ਸਵਾਲ ਚੁੱਕੇ ਹਨ।

RELATED ARTICLES

Most Popular

Recent Comments