ਚੰਡੀਗੜ੍ਹ: ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਮਾਨ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਿਛਲੇ ਦਿਨਾਂ ਵਿੱਚ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਈਨਿੰਗ ਦੀ ਸ਼ਿਕਾਇਤ ਮਿਲਣ ‘ਤੇ ਤੁਰੰਤ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਮਾਈਨਿੰਗ ਵਾਲੀਆਂ ਥਾਵਾਂ ਤੋਂ ਟਿੱਪਰਾਂ ਸਮੇਤ ਹੋਰ ਭਾਰੀ ਮਸ਼ੀਨਾਂ ਨੂੰ ਵੀ ਲਗਾਤਾਰ ਜ਼ਬਤ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ: ਨਾਜਾਇਜ਼ ਮਾਈਨਿੰਗ ਖ਼ਿਲਾਫ਼ ਮਾਨ ਸਰਕਾਰ ਦੀ ‘ਜ਼ੀਰੋ ਟਾਲਰੈਂਸ’; ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਦਾਅਵਾ- ‘ਸ਼ਿਕਾਇਤ ਮਿਲਣ ‘ਤੇ ਤੁਰੰਤ ਹੋ ਰਹੀ ਸਖ਼ਤ ਕਾਰਵਾਈ’
RELATED ARTICLES


